ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਿੱਚ ਵਿਦਿਆਰਥੀਆਂ ਵੱਲੋਂ ਵਧੀਆ ਕਾਰਗੁਜਾਰੀ
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ,( ਖੇਡਾਂ ਵਤਨ ਪੰਜਾਬ ਦੀਆਂ) ਵਿੱਚ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ ਪੰਜਾਬ ਸਟੇਟ ਟੂਰਨਾਮੈਂਟ ਕਬੱਡੀ ਸਰਕਲ ਅੰਡਰ 19 ਵਿੱਚ ਭਾਗ ਲਿਆ ਸੀ । ਜਿਸ ਵਿੱਚ ਜ਼ਿਲ੍ਹਾ ਤਰਨ ਤਾਰਨ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ ।ਇਸ ਟੀਮ ਦੀ ਮੈਂਬਰ ਖਿਡਾਰੀ ਗੁਰਵਿੰਦਰ ਕੌਰ […]