ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ (ਸ਼੍ਰੀ ਗੁਰੂ ਰਾਮਦਾਸ ਜੀ )ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿੱਚ ਧਾਰਮਿਕ ਮੁਕਾਬਲੇ ਕਰਵਾਏ ਗਏ ।ਜਿਸ ਵਿੱਚ ਲਿਖਤੀ ਇਮਤਿਹਾਨ ਵਿੱਚ ਕੁੱਲ 45 ਸਕੂਲ ਦੀਆ ਟੀਮਾਂ ਨੇ ਭਾਗ ਲਿਆ ਜਿਸ ਵਿੱਚ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨਿਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ (ਤੀਸਰਾ ਸਥਾਨ )ਹਾਸਿਲ ਕੀਤਾ। ਜਿਸ ਵਿੱਚੋ ਉਹਨਾ ਦੀ ਚੋਣ ਕੋਇਜ਼ ਮੁਕਾਬਲੇ ਲਈ ਹੋਈ। ਉਪਰੰਤ […]
Annual Prize Distribution Function 2023
ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ,ਖਡੂਰ ਸਾਹਿਬ, ਤਰਨ ਤਾਰਨ ਵਿੱਚ 7 ਅਕਤੂਬਰ, 2023 ਨੂੰ 39ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਜਸਟਿਸ ਹਰਿੰਦਰ ਸਿੰਘ ਸਿੱਧੂ ਐਡੀਸ਼ਨਲ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪ੍ਰਧਾਨਗੀ ਕਰ ਰਹੇ ਕੈਨੇਡਾ ਨਿਵਾਸੀ ਸ. ਸੁਖਦੇਵ ਸਿੰਘ ਗਰੇਵਾਲ ਜੀ, ਵਿਸ਼ੇਸ਼ […]
ਅੰਤਰ ਹਾਊਸ ਮੁਕਾਬਲੇ
ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ,ਖਡੂਰ ਸਾਹਿਬ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਵਿਤਾ, ਭਾਸ਼ਣ,ਚਿੱਤਰਕਲਾ, ਲੋਕ-ਗੀਤ, ਗਿੱਧਾ,ਸੋਲੋ ਡਾਂਸ, ਸੁੰਦਰ ਲਿਖਾਈ,ਦਸਤਾਰ ਮੁਕਾਬਲੇ ਆਦਿ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ।ਇਸ ਮੌਕੇ ਸਕੂਲ ਦੇ ਡਾਇਰੈਕਟਰ ਸ:ਹਰਜਿੰਦਰ ਸਿੰਘ ਜੀ, ਮੈਡਮ ਮਮਤਾ ਕੌਰ ਜੀ ਅਤੇ ਹੈੱਡ ਮਿਸਟ੍ਰੈੱਸ ਮੈਡਮ ਪਰਮਿੰਦਰ ਕੌਰ ਜੀ ਨੇ ਜੇਤੂ ਬੱਚਿਆਂ ਨੂੰ ਟਰਾਫੀਆਂ ਦੇ […]
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਿੱਚ ਵਿਦਿਆਰਥੀਆਂ ਵੱਲੋਂ ਵਧੀਆ ਕਾਰਗੁਜਾਰੀ
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ,( ਖੇਡਾਂ ਵਤਨ ਪੰਜਾਬ ਦੀਆਂ) ਵਿੱਚ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ ਪੰਜਾਬ ਸਟੇਟ ਟੂਰਨਾਮੈਂਟ ਕਬੱਡੀ ਸਰਕਲ ਅੰਡਰ 19 ਵਿੱਚ ਭਾਗ ਲਿਆ ਸੀ । ਜਿਸ ਵਿੱਚ ਜ਼ਿਲ੍ਹਾ ਤਰਨ ਤਾਰਨ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ ।ਇਸ ਟੀਮ ਦੀ ਮੈਂਬਰ ਖਿਡਾਰੀ ਗੁਰਵਿੰਦਰ ਕੌਰ […]
ਮਾਪੇ-ਅਧਿਆਪਕ ਮਿਲਣੀ
ਮਿਤੀ 5 ਅਗਸਤ 2023 ਨੂੰ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ,ਖਡੂਰ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਵੱਲੋ ਵਿਅਰਥ ਪਦਾਰਥਾਂ ਦੀ ਯੋਗ ਵਰਤੋਂ ਕਰਦੇ ਹੋਏ ਚਿੱਤਰਕਲਾ ਅਤੇ ਵਿਗਿਆਨ ਨਾਲ ਸੰਬੰਧਤ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਮਤਾ ਕੌਰ ਜੀ ਅਤੇ ਹੈੱਡ ਮਿਸਟ੍ਰੈੱਸ ਮੈਡਮ […]