• +91-70875-44789
  • bgsbusschool@gmail.com , bgsus_school@yahoo.com
  • Khadur Sahib, Tarn-Taran

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆ ਸੈਸ਼ਨ – 2021-22 ਵਿੱਚ ਵਿਦਿਆਰਥੀਆਂ ਨੇ ਪੰਜਾਬ ਵਿੱਚੋਂ 5ਵਾਂ ਤੇ 9ਵਾਂ ਸਥਾਨ ਹਾਸਿਲ ਕੀਤਾ।

ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਬਾਰਵੀਂ ਜਮਾਤ (ਕਾਮਰਸ) ਦੇ ਵਿਦਿਆਰਥੀ  ਜਸਪ੍ਰੀਤ ਸਿੰਘ ਤੇ ਸੌਰਵਦੀਪ ਸਿੰਘ ਨੇ 500 ਵਿੱਚੋਂ 493 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਦੀ ਮੈਰਿਟ ਵਿੱਚੋਂ ਪੰਜਵਾਂ ਸਥਾਨ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 500 ਵਿੱਚੋਂ 489 ਅੰਕ ਪ੍ਰਾਪਤ ਕਰਕੇ ਪੰਜਾਬ […]